ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਸਰ ਦੇ ਵਿੱਚ ਉਸ ਦੇ ਕੋਲ ਬਹੁਮਤ ਦਾ ਅੰਕੜਾ ਹੈ ਅਤੇ ਇਸ ਦੇ ਸਿਰ ਤੇ ਉਹ ਅੰਮ੍ਰਿਤਸਰ ਵਿੱਚ ਆਪਣਾ ਮੇਅਰ ਬਣਾਉਣਗੇ । ਇਸ ਤੋਂ ਬਾਅਦ ਕਾਂਗਰਸ ਵੱਲੋਂ ਵੀ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਨਾਲ ਹੀ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੀ ਗਤੀਵਿਧੀਆਂ ਵਧਾ ਦਿੱਤੀਆਂ ਗਈਆਂ ਹਨ।
ਬ੍ਰੇਕਿੰਗ : ਆਮ ਆਦਮੀ ਪਾਰਟੀ ਦਾ ਦਾਅਵਾ ਅੰਮ੍ਰਿਤਸਰ ਵਿੱਚ ਬਣੇਗਾ ਸਾਡਾ ਮੇਅਰ
RELATED ARTICLES