HomePunjabi NewsLiberal Breakingਬ੍ਰੇਕਿੰਗ : ਆਮ ਆਦਮੀ ਪਾਰਟੀ ਦਾ ਦਾਅਵਾ ਅੰਮ੍ਰਿਤਸਰ ਵਿੱਚ ਬਣੇਗਾ ਸਾਡਾ ਮੇਅਰ

ਬ੍ਰੇਕਿੰਗ : ਆਮ ਆਦਮੀ ਪਾਰਟੀ ਦਾ ਦਾਅਵਾ ਅੰਮ੍ਰਿਤਸਰ ਵਿੱਚ ਬਣੇਗਾ ਸਾਡਾ ਮੇਅਰ

ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਸਰ ਦੇ ਵਿੱਚ ਉਸ ਦੇ ਕੋਲ ਬਹੁਮਤ ਦਾ ਅੰਕੜਾ ਹੈ ਅਤੇ ਇਸ ਦੇ ਸਿਰ ਤੇ ਉਹ ਅੰਮ੍ਰਿਤਸਰ ਵਿੱਚ ਆਪਣਾ ਮੇਅਰ ਬਣਾਉਣਗੇ । ਇਸ ਤੋਂ ਬਾਅਦ ਕਾਂਗਰਸ ਵੱਲੋਂ ਵੀ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਨਾਲ ਹੀ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੀ ਗਤੀਵਿਧੀਆਂ ਵਧਾ ਦਿੱਤੀਆਂ ਗਈਆਂ ਹਨ।

RELATED ARTICLES

Most Popular

Recent Comments