ਲੁਧਿਆਣਾ ਦੇ ਵਾਰਡ ਨੰਬਰ 58 ਦੇ ਮੌਜੂਦਾ ਕੌਂਸਲਰ ਸੰਨੀ ਮਾਸਟਰ, ਹਲਕਾ ਦਾਖਾ ਤੋਂ ਭਾਜਪਾ ਆਗੂ ਕਰਨ ਵੜਿੰਗ ਅਤੇ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੇ ਭਤੀਜੇ ਪਰਮਵੀਰ ਸਿੰਘ ਰੋਨੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਹ ਆਗੂ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।
ਬ੍ਰੇਕਿੰਗ : ਲੁਧਿਆਣਾ ਵਿੱਚ ਆਪ ਅਤੇ ਭਾਜਪਾ ਆਗੂ ਹੋਏ ਕਾਂਗਰਸ ਵਿੱਚ ਸ਼ਾਮਲ
RELATED ARTICLES