ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੀਰਵਾਰ ਨੂੰ ਕਿਹਾ, ‘ਕਾਂਗਰਸ ਨੇਤਾ ਅਜੇ ਮਾਕਨ ਨੇ ਸਾਡੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਦੇਸ਼ ਵਿਰੋਧੀ ਦੱਸਿਆ, ‘ਅਸੀਂ ਕਾਂਗਰਸ ਪਾਰਟੀ ਤੋਂ 24 ਘੰਟਿਆਂ ਦੇ ਅੰਦਰ ਮਾਕਨ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕਰਦੇ ਹਾਂ। ਨਹੀਂ ਤਾਂ ਅਸੀਂ ਕਾਂਗਰਸ ਪਾਰਟੀ ਨੂੰ I.N.D.I.A ਬਲਾਕ ਤੋਂ ਵੱਖ ਕਰਨ ਲਈ ਹੋਰ ਵਿਰੋਧੀ ਪਾਰਟੀਆਂ ਨਾਲ ਗੱਲ ਕਰਾਂਗੇ।
ਬ੍ਰੇਕਿੰਗ: ਆਪ ਅਤੇ ਇੰਡੀਆ ਗੱਠਜੋੜ ਵਿੱਚ ਪੈ ਸਕਦੀ ਹੈ ਦਰਾਰ
RELATED ARTICLES