ਫਗਵਾੜਾ। ਆਮ ਆਦਮੀ ਪਾਰਟੀ ਨੇ ਸੀਨੀਅਰ ਆਗੂ ਦਲਜੀਤ ਰਾਜੂ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਉਨ੍ਹਾਂ ਨੂੰ ਬੀਸੀ ਵਿੰਗ, ਦੋਆਬਾ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਰਾਜੂ ਨੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਨਿਯੁਕਤੀ ਨਾਲ ਦੋਆਬਾ ਖੇਤਰ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਬ੍ਰੇਕਿੰਗ: ਦਲਜੀਤ ਰਾਜੂ ਬਣੇ AAP ਬੀਸੀ ਵਿੰਗ ਦੋਆਬਾ ਦੇ ਸੂਬਾ ਸਕੱਤਰ
RELATED ARTICLES


