ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਆਮ ਆਦਮੀ ਪਾਰਟੀ ਨੇ “ਨਸ਼ਾ ਮੁਕਤੀ ਮੋਰਚਾ” ਦੇ ਮੁੱਖ ਬੁਲਾਰੇ ਸਮੇਤ ਪੰਜ ਜ਼ੋਨਾਂ ਲਈ ਪੰਜ ਕੋਆਰਡੀਨੇਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਅਸੀਂ ਰਲ਼ ਕੇ ਨਸ਼ਿਆਂ ਖ਼ਿਲਾਫ਼ ਇਹ ਜੰਗ ਲੜਾਂਗੇ ਤੇ ਯਕੀਨਨ ਜਿੱਤਾਂਗੇ। ਇਹ ਜਾਣਕਾਰੀ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ ਹੈ।
ਬ੍ਰੇਕਿੰਗ: ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਆਪ ਵਲੋਂ ਪੰਜ ਜ਼ੋਨਾਂ ਲਈ ਪੰਜ ਕੋਆਰਡੀਨੇਟਰਾਂ ਦੀ ਨਿਯੁਕਤੀ
RELATED ARTICLES