ਆਮ ਆਦਮੀ ਪਾਰਟੀ (ਆਪ) ਨੇ ਤਰਨਤਾਰਨ ਵਿੱਚ ਹੋਣ ਵਾਲੀ ਵਿਧਾਨ ਸਭਾ ਉਪ ਚੋਣ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੇ 10 ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ। ਮੰਨਿਆ ਜਾ ਰਿਹਾ ਹੈ ਕਿ ‘ਆਪ’ ਉਨ੍ਹਾਂ ਨੂੰ ਉਪ ਚੋਣ ਵਿੱਚ ਉਮੀਦਵਾਰ ਵੀ ਐਲਾਨ ਸਕਦੀ ਹੈ।
ਬ੍ਰੇਕਿੰਗ : ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਆਪ ਨੇ ਬਣਾਇਆ ਹਲਕਾ ਇੰਚਾਰਜ
RELATED ARTICLES