ਬ੍ਰੇਕਿੰਗ: ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ । ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਹਰਾ ਕੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ । ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਡੇਰਾ ਬਾਬਾ ਨਾਨਕ ਵਿਖੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ।
ਬ੍ਰੇਕਿੰਗ: ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਆਪ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੀ ਜਿੱਤ
RELATED ARTICLES