‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਕਈ ਸੀਨੀਅਰ ਪਾਰਟੀ ਆਗੂ ਤਰਨਤਾਰਨ ਪਹੁੰਚੇ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ‘ਆਪ’ ਆਗੂਆਂ ਨੇ ਇੱਕ ਰੋਡ ਸ਼ੋਅ ਕੀਤਾ।
ਬ੍ਰੇਕਿੰਗ : ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਭਰੀ ਨਾਮਜ਼ਦਗੀ
RELATED ARTICLES