HomePunjabi NewsLiberal Breakingਬ੍ਰੇਕਿੰਗ : ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਮਾਨ ਅੱਜ ਦਰਬਾਰ ਸਾਹਿਬ...

ਬ੍ਰੇਕਿੰਗ : ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਮਾਨ ਅੱਜ ਦਰਬਾਰ ਸਾਹਿਬ ਹੋਣਗੇ ਨਤਮਸਤਕ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਤਿੰਨ ਸਾਲ ਪੂਰੇ ਹੋ ਗਏ ਹਨ। ਇਸ ਦੇ ਸੰਬੰਧ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਰਬਾਰ ਸਾਹਿਬ ਦਾ ਅੰਮ੍ਰਿਤਸਰ ਵਿਖੇ ਨਤਮਸਤਕ ਹੋਣਗੇ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ ਜਾ ਕੇ ਵੀ ਮੱਥਾ ਟੇਕਣਗੇ।

RELATED ARTICLES

Most Popular

Recent Comments