ਨਵੀਂ ਦਿੱਲੀ: AAP ਸੰਸਦ ਮੈਂਬਰ ਸੰਜੇ ਸਿੰਘ ਨੇ ਐਤਵਾਰ ਨੂੰ ਰਾਜ ਸਭਾ ਚੇਅਰਮੈਨ ਸੀ ਪੀ ਰਾਧਾਕ੍ਰਿਸ਼ਨਨ ਨੂੰ ਪਟੀਸ਼ਨ ਸੌਂਪੀ। ਇਸ ਵਿੱਚ ਪਾਰਟੀ ਛੱਡ ਕੇ BJP ਵਿੱਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਨੂੰ ਦਲ-ਬਦਲੀ ਕਾਨੂੰਨ ਤਹਿਤ ਅਯੋਗ ਕਰਾਰ ਦੇਣ ਦੀ ਮੰਗ ਕੀਤੀ ਗਈ ਹੈ। AAP ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਅਪੀਲ ਕੀਤੀ ਹੈ।
ਬ੍ਰੇਕਿੰਗ: AAP ਨੇ ਰਾਜ ਸਭਾ ‘ਚ ਦਾਇਰ ਕੀਤੀ ਪਟੀਸ਼ਨ, 7 ਬਾਗੀ ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ
RELATED ARTICLES


