ਲੁਧਿਆਣਾ ਜ਼ਿਮਨੀ ਚੋਣ ਦੀ ਮੁਹਿੰਮ ਨੂੰ ‘ਆਪ’ ਨੂੰ ਵੱਡਾ ਹੁੰਗਾਰਾ ਮਿਲਿਆ, ਜਦੋਂ ਕਾਂਗਰਸ ਤੇ ਅਕਾਲੀ ਦਲ ਦੇ ਕਈ ਆਗੂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ। ਮੁਹਿੰਮ ਦੀ ਅਗਵਾਈ CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਕਰ ਰਹੇ ਹਨ। ਇਸ ਮੌਕੇ ‘ਤੇ ਅਮਨ ਅਰੋੜਾ, ਤਰੁਣਪ੍ਰੀਤ ਸਿੰਘ ਅਤੇ ਬਲਜਿੰਦਰ ਕੌਰ ਵੀ ਮੌਜੂਦ ਸਨ।
ਬ੍ਰੇਕਿੰਗ : ਲੁਧਿਆਣਾ ਜ਼ਿਮਨੀ ਚੋਣ ਦੀ ਮੁਹਿੰਮ ਵਿਚ ‘ਆਪ’ ਨੂੰ ਮਿਲਿਆ ਵੱਡਾ ਹੁੰਗਾਰਾ
RELATED ARTICLES