HomePunjabi NewsLiberal Breakingਬ੍ਰੇਕਿੰਗ: 'ਆਪ' ਸਰਕਾਰ ਨੇ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਗੁਆਇਆ ਲੋਕਾਂ...

ਬ੍ਰੇਕਿੰਗ: ‘ਆਪ’ ਸਰਕਾਰ ਨੇ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਗੁਆਇਆ ਲੋਕਾਂ ਦਾ ਭਰੋਸਾ: ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ: ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਸੂਬਾ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਦਿਆਂ ਬਿੱਟੂ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਲੋਕਾਂ ਦਾ ਭਰੋਸਾ ਪੂਰੀ ਤਰ੍ਹਾਂ ਗੁਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਪੰਜਾਬੀਆਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।

RELATED ARTICLES

Most Popular

Recent Comments