ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪ ਸਰਕਾਰ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਵੜਿੰਗ ਨੇ ਇਲਜ਼ਾਮ ਲਗਾਇਆ ਕਿ ਆਪ ਸਰਕਾਰ ਮਨੀਸ਼ ਸਿਸੋਦੀਆ ਦੇ ‘ਸਾਮ, ਦਾਮ, ਦੰਡ, ਭੇਦ’ ਫਾਰਮੂਲੇ ’ਤੇ ਕੰਮ ਕਰ ਰਹੀ ਹੈ ਅਤੇ ਵਿਰੋਧੀਆਂ ਨੂੰ ਡਰਾਉਣ ਲਈ ਪੁਲਿਸ ਤੇ ਗੈਂਗਸਟਰਾਂ ਦਾ ਸਹਾਰਾ ਲੈ ਰਹੀ ਹੈ। ਚੋਣ ਜਿੱਤਣ ਲਈ ਅਜਿਹੀ ਖ਼ਤਰਨਾਕ ਰਾਜਨੀਤੀ ਰਾਜ ਲਈ ਵਿਨਾਸ਼ਕਾਰੀ ਹੋਵੇਗੀ।
ਬ੍ਰੇਕਿੰਗ : ਆਪ ਸਰਕਾਰ ਮਨੀਸ਼ ਸਿਸੋਦੀਆ ਦੇ ‘ਸਾਮ, ਦਾਮ, ਦੰਡ, ਭੇਦ’ ਫਾਰਮੂਲੇ ’ਤੇ ਕੰਮ ਕਰ ਰਹੀ ਹੈ : ਵੜਿੰਗ
RELATED ARTICLES


