ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਬਹੁਤ ਵੱਡਾ ਭਰੋਸਾ ਪ੍ਰਗਟ ਕਰਕੇ ਸੱਤਾ ਦੀ ਵਾਗਡੋਰ ‘ਆਪ’ ਨੂੰ ਸੌਂਪੀ ਸੀ। ਪਰ ਸੱਤਾ ਵਿੱਚ ਆਉਣ ਤੋਂ ਬਾਅਦ ਪਾਰਟੀ ਨੇ ਲੋਕਾਂ ਦੇ ਇਸ ਭਰੋਸੇ ਨੂੰ ਬੁਰੀ ਤਰ੍ਹਾਂ ਤੋੜਿਆ ਹੈ ਅਤੇ ਸਰਕਾਰ ਹਰ ਫਰੰਟ ‘ਤੇ ਨਾਕਾਮ ਸਾਬਤ ਹੋ ਰਹੀ ਹੈ।
ਬ੍ਰੇਕਿੰਗ: ‘ਆਪ’ ਨੇ ਪੰਜਾਬ ਦੇ ਲੋਕਾਂ ਦਾ ਭਰੋਸਾ ਬੁਰੀ ਤਰ੍ਹਾਂ ਤੋੜਿਆ, ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਹਮਲਾ
RELATED ARTICLES


