ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿਖੇ ਆਮ ਆਦਮੀ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਜੀ ਦੀ ਸ਼ਾਨਦਾਰ ਜਿੱਤ ਦੇ ਸੰਬੰਧ ‘ਚ ਆਪ ਵਲੋ ਰੱਖੇ ਵਿਸ਼ਾਲ ਰੋਡ ਸ਼ੋਅ ‘ਚ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਜੀ ਸਮੇਤ ਸਮੁੱਚੀ ਲੀਡਰਸ਼ਿਪ ਨਾਲ ਸ਼ਿਰਕਤ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵੱਡੀ ਗਿਣਤੀ ‘ਚ ਪਹੁੰਚੇ ਇਨਕਲਾਬੀ ਅਤੇ ਕ੍ਰਾਂਤੀਕਾਰੀ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਨੇ ਦਿਲ ਖੁਸ਼ ਕਰ ਦਿੱਤਾ।
ਬ੍ਰੇਕਿੰਗ : ਜਿੱਤ ਤੋਂ ਬਾਅਦ ਲੁਧਿਆਣਾ ਵਿੱਚ ਆਪ ਨੇ ਕੱਢਿਆ ਰੋਡ ਸ਼ੋ
RELATED ARTICLES