HomePunjabi NewsLiberal Breakingਬ੍ਰੇਕਿੰਗ: "‘ਆਪ’ ਕੋਲ ਬਾਦਲ ਦਲ ਵਰਗੇ ਕਾਨੂੰਨੀ ਮਾਹਰ ਨਹੀਂ ਸਨ, ਨਹੀਂ ਤਾਂ...

ਬ੍ਰੇਕਿੰਗ: “‘ਆਪ’ ਕੋਲ ਬਾਦਲ ਦਲ ਵਰਗੇ ਕਾਨੂੰਨੀ ਮਾਹਰ ਨਹੀਂ ਸਨ, ਨਹੀਂ ਤਾਂ ਤਲਬੀ ਦਾ ਵੀ ਵਿਰੋਧ ਕਰਦੇ”: ਗਿਆਨੀ ਹਰਪ੍ਰੀਤ ਸਿੰਘ ਦੀ ਫੇਸਬੁੱਕ ਪੋਸਟ ਨੇ ਛੇੜੀ ਨਵੀਂ ਚਰਚਾ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵਾਰ ਮੁੜ ਆਮ ਅਮੀ ਪਾਰਟੀ ਅਤੇ ਬਾਦਲ ਦਲ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਲਿਖਿਆ ਕਿ ‘ਆਪ’ ਕੋਲ ਬਾਦਲ ਦਲ ਵਰਗੇ ਕਾਨੂੰਨੀ ਮਾਹਰ (ਲੀਗਲ ਐਕਸਪਰਟ) ਨਹੀਂ ਸਨ, ਨਹੀਂ ਤਾਂ ਉਹ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਈ ਆਪਣੀ ਤਲਬੀ ਦਾ ਵੀ ਵਿਰੋਧ ਕਰਦੇ। ਉਨ੍ਹਾਂ ਦਾ ਇਹ ਬਿਆਨ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਦੀ ਪੇਸ਼ੀ ਤੋਂ ਬਾਅਦ ਸੂਬੇ ਦੇ ਸਿਆਸੀ ਤੇ ਧਾਰਮਿਕ ਹਲਕਿਆਂ ਵਿੱਚ ਬੇਹੱਦ ਚਰਚਾ ਦਾ ਵਿਸ਼ਾ ਬਣ ਗਿਆ ਹੈ।

RELATED ARTICLES

Most Popular

Recent Comments