ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਅਨੁਸਾਰ, ਜ਼ਿਲ੍ਹਾ ਪ੍ਰੀਸ਼ਦ ਦੀਆਂ 85% ਸੀਟਾਂ ‘ਤੇ ‘ਆਪ’ ਦਾ ਕਬਜ਼ਾ ਹੋਇਆ ਹੈ। ਬਲਾਕ ਸੰਮਤੀ ਚੋਣਾਂ ਵਿੱਚ ਵੀ ਪਾਰਟੀ ਨੇ 1875 ਵਿੱਚੋਂ 867 ਬਲਾਕਾਂ ਵਿੱਚ ਜਿੱਤ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਰਕਾਰ ਦੇ ਕੰਮਾਂ ‘ਤੇ ਭਰੋਸਾ ਜਤਾਇਆ ਹੈ।
ਬ੍ਰੇਕਿੰਗ : ਆਪ ਆਗੂ ਅਮਨ ਅਰੋੜਾ ਦਾ ਬਿਆਨ ਲੋਕਾਂ ਨੇ ਸਰਕਾਰ ਦੇ ਕੰਮਾਂ ਤੇ ਭਰੋਸਾ ਦਿਖਾਇਆ ਹੈ
RELATED ARTICLES


