ਜਸਵਿੰਦਰ ਸਿੰਘ ਮੱਲ੍ਹੀ ਨੇ ਅਰੋੜਾ ‘ਤੇ ਭ੍ਰਿਸ਼ਟਾਚਾਰ ਅਤੇ ਚੋਣ ਖਰਚੇ ਛੁਪਾਉਣ ਦੇ ਦੋਸ਼ ਲਗਾਏ ਹਨ। ਲੁਧਿਆਣਾ ਵਾਸੀ ਜਸਵਿੰਦਰ ਮੱਲ੍ਹੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਨੇ ਚੋਣ ਕਮਿਸ਼ਨ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਸਮੇਤ 14 ਹੋਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਨੂੰ ਹੋਵੇਗੀ।
ਬ੍ਰੇਕਿੰਗ : ਆਪ ਆਗੂ ਅਤੇ ਮੰਤਰੀ ਸੰਜੀਵ ਅਰੋੜਾ ਦੀ ਚੋਣ ਨੂੰ ਅਦਾਲਤ ਵਿੱਚ ਚੁਣੌਤੀ
RELATED ARTICLES