ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਦੀ ਹੜ੍ਹ ਰਾਹਤ ਨੀਤੀ ‘ਤੇ ਸਵਾਲ ਉਠਾਏ ਹਨ ਅਤੇ ਪੰਜਾਬ ਲਈ ਇੱਕ ਵੱਡੇ ਵਿਸ਼ੇਸ਼ ਪੈਕੇਜ ਦੀ ਆਪਣੀ ਮੰਗ ਨੂੰ ਦੁਹਰਾਇਆ ਹੈ। ਬਿਹਾਰ ਅਤੇ ਆਂਧਰਾ ਪ੍ਰਦੇਸ਼ ਨੂੰ ਮਿਲੇ ਲਗਭਗ 58,000-59,000 ਕਰੋੜ ਰੁਪਏ ਦੇ ਪੈਕੇਜ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਨੂੰ ਵੀ ਇਸੇ ਤਰ੍ਹਾਂ ਦਾ ਰਾਹਤ ਪੈਕੇਜ ਦਿੱਤਾ ਜਾਵੇ।
ਬ੍ਰੇਕਿੰਗ: ਆਪ ਆਗੂ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਦੇ ਹੜ੍ਹਾਂ ਦਾ ਮੁੱਦਾ ਚੁੱਕਿਆ
RELATED ARTICLES


