ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪਾਕਿਸਤਾਨ ਵੱਲੋਂ ਪੰਜਾਬ ਵਿੱਚ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਦੇ ਮੁੱਦੇ ’ਤੇ ਸੰਸਦ ਵਿੱਚ ਮੁਲਤਵੀ ਨੋਟਿਸ ਦਾਇਰ ਕੀਤਾ ਹੈ। ਉਨ੍ਹਾਂ ਨੇ ਇਸ ਵਿਸ਼ੇ ‘ਤੇ ਸੰਸਦ ‘ਚ ਬਹਿਸ ਕਰਵਾਉਣ ਦੀ ਮੰਗ ਕੀਤੀ ਹੈ।
ਬ੍ਰੇਕਿੰਗ : ਆਪ ਆਗੂ ਮਾਲਵਿੰਦਰ ਕੰਗ ਨੇ ਨਸ਼ਾ ਤਸਕਰੀ ਮੁੱਦਾ ਸੰਸਦ ਵਿੱਚ ਚੁੱਕਿਆ
RELATED ARTICLES