HomePunjabi NewsLiberal Breakingਬ੍ਰੇਕਿੰਗ : ਆਪ ਆਗੂ ਮੀਤ ਹੇਅਰ ਨੇ ਕੇਂਦਰ ਸਰਕਾਰ ਨੂੰ ਕੀਤੀ ਖ਼ਾਸ...

ਬ੍ਰੇਕਿੰਗ : ਆਪ ਆਗੂ ਮੀਤ ਹੇਅਰ ਨੇ ਕੇਂਦਰ ਸਰਕਾਰ ਨੂੰ ਕੀਤੀ ਖ਼ਾਸ ਅਪੀਲ

ਆਮ ਆਦਮੀ ਪਾਰਟੀ ਦੇ ਆਗੂ ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਸਰਕਾਰ ਨੂੰ ਘੇਰਦੇ ਹੋਏ ਬਿਆਨ ਦਿੱਤਾ ਹੈ ਕਿ ਕੇਂਦਰ ਸਰਕਾਰ ਵੱਲੋਂ 12 ਲੱਖ ਤੱਕ ਟੈਕਸ ਮਾਫ ਕਰਨ ਦੀ ਬਜਾਏ ਸਰਕਾਰ ਨੂੰ ਚਾਹੀਦਾ ਹੈ ਕਿ ਲੋਕਾਂ ਦੀ ਆਮਦਨ ਨੂੰ ਵਧਾਵੇ। ਆਪਣੀ ਜ਼ਬਰਦਸਤ ਸਪੀਚ ਦੇ ਵਿੱਚ ਮੀਤ ਹੇਅਰ ਨੇ ਸਰਕਾਰ ਨੂੰ ਆਰਟੀਫਿਸ਼ਰੀ ਇੰਟੈਲੀਜਂਸ ਦੇ ਵਿੱਚ ਵਧ ਨਿਵੇਸ਼ ਕਰਨ ਦੀ ਸਲਾਹ ਦਿੱਤੀ ।

RELATED ARTICLES

Most Popular

Recent Comments