More
    HomePunjabi NewsLiberal Breakingਬ੍ਰੇਕਿੰਗ: AAP ਆਗੂ ਸਤੇਂਦਰ ਜੈਨ ਮੁੜ ਗ੍ਰਿਫ਼ਤਾਰ, ਸੀਵਰੇਜ ਟ੍ਰੀਟਮੈਂਟ ਪਲਾਂਟ ਟੈਂਡਰ ’ਚ...

    ਬ੍ਰੇਕਿੰਗ: AAP ਆਗੂ ਸਤੇਂਦਰ ਜੈਨ ਮੁੜ ਗ੍ਰਿਫ਼ਤਾਰ, ਸੀਵਰੇਜ ਟ੍ਰੀਟਮੈਂਟ ਪਲਾਂਟ ਟੈਂਡਰ ’ਚ ਗੜਬੜੀ ਦਾ ਮਾਮਲਾ

    ਦਿੱਲੀ ਦੇ ਸਾਬਕਾ ਮੰਤਰੀ ਅਤੇ AAP ਆਗੂ ਸਤੇਂਦਰ ਜੈਨ ਨੂੰ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਟੈਂਡਰ ਵਿੱਚ ਕਥਿਤ ਗੜਬੜੀ ਦੇ ਮਾਮਲੇ ਵਿੱਚ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ। ਐਂਟੀ ਕਰਪਸ਼ਨ ਬਿਊਰੋ (ACB) ਦਾ ਦੋਸ਼ ਹੈ ਕਿ ਟੈਂਡਰ ਪ੍ਰਕਿਰਿਆ ਵਿੱਚ ਕਥਿਤ ਤੌਰ ’ਤੇ ਇੱਕ ਖਾਸ ਕੰਪਨੀ ਨੂੰ ਫਾਇਦਾ ਪਹੁੰਚਾਇਆ ਗਿਆ। ਮਾਮਲੇ ਵਿੱਚ ਜਾਂਚ ਏਜੰਸੀ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

    RELATED ARTICLES

    Most Popular

    Recent Comments