ਆਪ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਾਹਨੇਵਾਲ ਹਲਕੇ ਦੇ ਲਗਭਗ 2.75 ਲੱਖ ਵੋਟਰਾਂ ਨੇ ਮੈਨੂੰ ਵਿਧਾਨ ਸਭਾ ਲਈ ਚੁਣਿਆ ਹੈ। ਜੇਕਰ ਜਾਖੜ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਵਿਭਾਗ ਨਹੀਂ ਪਤਾ, ਤਾਂ ਉਹ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਕਿਵੇਂ ਸਮਝਣਗੇ। ਜਾਖੜ ਕਦੇ ਵੀ ਪੰਜਾਬ ਨੂੰ ਪਿਆਰ ਨਹੀਂ ਕਰ ਸਕਦੇ।
ਬ੍ਰੇਕਿੰਗ : ਆਪ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੁਨੀਲ ਜਾਖੜ ਨੂੰ ਦਿੱਤਾ ਜਵਾਬ
RELATED ARTICLES