ਆਪ ਵਿਧਾਇਕ ਚੇਤਨ ਸਿੰਘ ਜੋੜਾ ਮਾਜਰਾ ਨੇ ਅਧਿਆਪਕਾਂ ਦੇ ਕੋਲੋਂ ਮਾਫੀ ਮੰਗ ਲਈ ਹੈ। ਦੱਸ ਦਈਏ ਕਿ ਪਿਛਲੇ ਦਿਨੀ ਰਾਜ ਵਿਆਪੀ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਤਹਿਤ ਸਮਾਣਾ ਦੇ ਸਕੂਲ ਆਫ ਐਮੀਨੈਂਸ ਵਿੱਚ ਪਹੁੰਚੇ ਸਨ ਅਤੇ ਉਸ ਵੇਲੇ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਨੇ ਅਧਿਆਪਕਾਂ ਦੇ ਖਿਲਾਫ ਅਪਸ਼ਬਦ ਬੋਲ ਦਿੱਤੇ ਸਨ। ਹੁਣ ਉਹਨਾਂ ਨੇ ਮਾਫੀ ਮੰਗਦੇ ਹੋਏ ਕਿਹਾ ਹੈ ਕਿ ਉਹ ਸਮੂਹ ਅਧਿਆਪਕਾਂ ਤੋਂ ਆਪਣੇ ਬੋਲੇ ਗਏ ਬੋਲਾਂ ਕਰਕੇ ਮਾਫੀ ਮੰਗਦੇ ਹਨ ।
ਬ੍ਰੇਕਿੰਗ : ਆਪ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅਧਿਆਪਕਾਂ ਤੋਂ ਮੰਗੀ ਮੁਆਫੀ
RELATED ARTICLES