HomePunjabi NewsLiberal Breakingਬ੍ਰੇਕਿੰਗ: ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਨਾਲ ਹੋਈ ਮੌਤ

ਬ੍ਰੇਕਿੰਗ: ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਨਾਲ ਹੋਈ ਮੌਤ

ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਸ਼ੁੱਕਰਵਾਰ ਦੇਰ ਰਾਤ ਸਿਰ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ। ਗੋਲੀ ਕਿਸ ਤਰ੍ਹਾਂ ਲੱਗੀ ਇਹ ਹਜੇ ਸਵਾਲਾਂ ਦੇ ਘੇਰੇ ਵਿੱਚ ਹੈ ਪਰ ਉਸ ਸਮੇਂ ਉਹ ਘਰ ਵਿੱਚ ਹੀ ਸਨ । ਉਸ ਨੂੰ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

RELATED ARTICLES

Most Popular

Recent Comments