HomePunjabi NewsLiberal Breakingਬ੍ਰੇਕਿੰਗ : ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਆਸਟਰੇਲੀਆ ਫ਼ਰਾਰ

ਬ੍ਰੇਕਿੰਗ : ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਆਸਟਰੇਲੀਆ ਫ਼ਰਾਰ

ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਪਠਾਨਮਾਜਰਾ ਆਸਟ੍ਰੇਲੀਆ ਭੱਜ ਗਏ ਹਨ। ਉਹ ਬਲਾਤਕਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹੋਣ ਤੋਂ ਬਾਅਦ ਹਰਿਆਣਾ ਦੇ ਕਰਨਾਲ ਤੋਂ ਭੱਜ ਗਏ ਸਨ। ਇਹ ਖ਼ਬਰ ਪਠਾਨਮਾਜਰਾ ਵਿਰੁੱਧ ਲੁੱਕਆਊਟ ਨੋਟਿਸ ਜਾਰੀ ਕੀਤੇ ਜਾਣ ਤੋਂ ਬਾਅਦ ਆਈ ਹੈ।

RELATED ARTICLES

Most Popular

Recent Comments