HomePunjabi NewsLiberal Breakingਬ੍ਰੇਕਿੰਗ: 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ...

ਬ੍ਰੇਕਿੰਗ: ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਵਿੱਚ ਵੱਡਾ ਝਟਕਾ ਲੱਗਾ ਹੈ। ਅੰਮ੍ਰਿਤਸਰ ਉੱਤਰੀ ਤੋਂ ‘ਆਪ’ ਵਿਧਾਇਕ ਅਤੇ ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਪਿਛਲੇ ਲੰਬੇ ਸਮੇਂ ਤੋਂ ਬੇਅਦਬੀ ਮਾਮਲਿਆਂ ਅਤੇ ਹੋਰ ਮੁੱਦਿਆਂ ‘ਤੇ ਆਪਣੀ ਹੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲ ਚੁੱਕਦੇ ਆ ਰਹੇ ਸਨ। ਉਨ੍ਹਾਂ ਦੇ ਇਸ ਅਸਤੀਫੇ ਨਾਲ ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਮਚ ਗਈ ਹੈ।

RELATED ARTICLES

Most Popular

Recent Comments