HomePunjabi NewsLiberal Breakingਬ੍ਰੇਕਿੰਗ : ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਹੋਇਆ ਮਨਜ਼ੂਰ

ਬ੍ਰੇਕਿੰਗ : ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਹੋਇਆ ਮਨਜ਼ੂਰ

ਪੰਜਾਬ ਦੀ ਰਾਜਨੀਤੀ ਵਿੱਚ ਇੱਕ ਪ੍ਰਸਿੱਧ ਚਿਹਰਾ ਅਤੇ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਦੀ ਸਬ-ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ। ਵਿਧਾਨ ਸਭਾ ਦੇ ਸਪੀਕਰ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ ਅਤੇ ਇਸ ਸਬੰਧੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments