ਖਡੂਰ ਸਾਹਿਬ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਹੋਰ 7 ਲੋਕਾਂ ਨੂੰ ਤਰਨ ਤਾਰਨ ਅਦਾਲਤ ਨੇ 2013 ਦੇ ਇਕ ਮਾਮਲੇ ਵਿੱਚ ਇਕ ਦਲਿਤ ਲੜਕੀ ਨਾਲ ਵਿਆਹ ਸਮੇਂ ਛੇੜਛਾੜ ਅਤੇ ਹਿੰਸਾ ਕਰਨ ਦੇ ਦੋਸ਼ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਸਜ਼ਾ ਬਾਰੇ ਫੈਸਲਾ 12 ਸਤੰਬਰ ਨੂੰ ਸੁਣਾਇਆ ਜਾਵੇਗਾ। ਲਾਲਪੁਰਾ ਨੂੰ ਨਿਆਂਇਕ ਹਿਰਾਸਤ ਵਿੱਚ ਲਿਆ ਗਿਆ ਹੈ।
ਬ੍ਰੇਕਿੰਗ: ਆਪ ਵਿਧਾਇਕ ਮਨਜਿੰਦਰ ਸਿੰਘ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
RELATED ARTICLES