ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ, ਜਿਨ੍ਹਾਂ ਨੇ ਛੇੜਛਾੜ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਦੀ ਚਾਰ ਸਾਲ ਦੀ ਸਜ਼ਾ ਤੋਂ ਰਾਹਤ ਮੰਗੀ ਸੀ।
ਬ੍ਰੇਕਿੰਗ : ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਕੋਰਟ ਵਲੋਂ ਝੱਟਕਾ
RELATED ARTICLES


