HomePunjabi NewsLiberal Breakingਬ੍ਰੇਕਿੰਗ : ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਕੋਰਟ ਵਲੋਂ ਝੱਟਕਾ

ਬ੍ਰੇਕਿੰਗ : ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਕੋਰਟ ਵਲੋਂ ਝੱਟਕਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ, ਜਿਨ੍ਹਾਂ ਨੇ ਛੇੜਛਾੜ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਦੀ ਚਾਰ ਸਾਲ ਦੀ ਸਜ਼ਾ ਤੋਂ ਰਾਹਤ ਮੰਗੀ ਸੀ।

RELATED ARTICLES

Most Popular

Recent Comments