ਪੰਜਾਬ ਦੇ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਜਿੰਦਰ ਸਿੰਘ ਨੂੰ ਤਰਨਤਾਰਨ ਸੈਸ਼ਨ ਕੋਰਟ ਨੇ 4 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਖ਼ਤਰੇ ਵਿੱਚ ਹੈ। ਹਾਲਾਂਕਿ, ਲਾਲਪੁਰਾ ਕੋਲ ਹਾਈ ਕੋਰਟ ਜਾਣ ਦਾ ਵਿਕਲਪ ਹੈ। ਅਦਾਲਤ ਦੇ ਹੁਕਮਾਂ ਅਨੁਸਾਰ, ਪੀੜਤ ਲੜਕੀ ਨੂੰ ਮੁਆਵਜ਼ਾ ਵੀ ਦੇਣਾ ਪਵੇਗਾ।
ਬ੍ਰੇਕਿੰਗ : ਆਪ ਵਿਧਾਇਕ ਮਨਜਿੰਦਰ ਸਿੰਘ ਨੂੰ ਕੋਰਟ ਨੇ ਸੁਣਾਈ 4 ਸਾਲ ਦੀ ਸਜ਼ਾ
RELATED ARTICLES