ਆਮ ਆਦਮੀ ਪਾਰਟੀ ਦੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਅਰੋੜਾ ਨੂੰ ਇਹ ਰਾਹਤ ਮਿਲੀ ਹੈ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਦੇ ਨਾਲ ਹੀ ਏਟੀਪੀ ਸੁਖਦੇਵ ਵਸ਼ਿਸ਼ਟ ਨੂੰ ਵੀ ਜ਼ਮਾਨਤ ਮਿਲ ਗਈ ਹੈ।
ਬ੍ਰੇਕਿੰਗ : ਆਪ ਵਿਧਾਇਕ ਰਮਨ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ
RELATED ARTICLES