ਲੁਧਿਆਣਾ ਦੇ ਜਸਵਿੰਦਰ ਮੱਲ੍ਹੀ ਨਾਮ ਦੇ ਵਿਅਕਤੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿਚ ਲੁਧਿਆਣਾ ਤੋਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਦੀ ਚੋਣ ਨੂੰ ਚੈਲੰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 13 ਅਗਸਤ ਨੂੰ ਤੈਅ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅਰੋੜਾ ਨੇ ਚੋਣਾਂ ਦੌਰਾਨ ਆਪਣੇ ਨਾਲ ਜੁੜੀਆਂ ਕਈ ਜਾਣਕਾਰੀਆਂ ਲੁਕਾਈਆਂ ਸਨ।
ਬ੍ਰੇਕਿੰਗ : ਆਪ ਵਿਧਾਇਕ ਸੰਜੀਵ ਅਰੋੜਾ ਦੀ ਚੋਣ ਨੂੰ ਕੋਰਟ ਵਿੱਚ ਚੁਣੌਤੀ
RELATED ARTICLES