HomePunjabi NewsEntertainmentਬ੍ਰੇਕਿੰਗ: ‘ਸਤਲੁਜ’ ਫ਼ਿਲਮ ਹਟਾਏ ਜਾਣ ਨੂੰ ਲੈ ਕੇ ਭਾਜਪਾ 'ਤੇ ਵਰ੍ਹੇ ਆਪ...

ਬ੍ਰੇਕਿੰਗ: ‘ਸਤਲੁਜ’ ਫ਼ਿਲਮ ਹਟਾਏ ਜਾਣ ਨੂੰ ਲੈ ਕੇ ਭਾਜਪਾ ‘ਤੇ ਵਰ੍ਹੇ ਆਪ ਸੰਸਦ ਮੈਂਬਰ ਮਾਲਵਿੰਦਰ ਕੰਗ

ਚੰਡੀਗੜ੍ਹ: ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’ ਨੂੰ ZEE5 ਤੋਂ ਹਟਾਏ ਜਾਣ ਮਗਰੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੀ ਭਾਵਨਾ ਅਤੇ ਇਤਿਹਾਸ ਨਾਲ ਜੁੜੇ ਮੁੱਦਿਆਂ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਕੰਗ ਨੇ ਮੰਗ ਕੀਤੀ ਕਿ ਫ਼ਿਲਮ ਨੂੰ ਤੁਰੰਤ ਮੁੜ ਪਲੇਟਫ਼ਾਰਮ ‘ਤੇ ਉਪਲਬਧ ਕਰਵਾਇਆ ਜਾਵੇ।

RELATED ARTICLES

Most Popular

Recent Comments