HomePunjabi NewsLiberal Breakingਬ੍ਰੇਕਿੰਗ: ਆਪ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਹੋਏ ਭਾਜਪਾ ਵਿੱਚ...

ਬ੍ਰੇਕਿੰਗ: ਆਪ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਹੋਏ ਭਾਜਪਾ ਵਿੱਚ ਸ਼ਾਮਿਲ

ਪੰਜਾਬ ਦੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਪਾਰਟੀ ਦੇ ਇਕਲੌਤੇ ਲੋਕ ਸਭਾ ਮੈਂਬਰ ਸਨ। ਉਨ੍ਹਾਂ ਦੇ ਨਾਲ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦੋਨਾਂ ਨੂੰ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਵਿੱਚ ਸ਼ਾਮਿਲ ਕਰਵਾਇਆ।

RELATED ARTICLES

Most Popular

Recent Comments