More
    HomePunjabi NewsLiberal Breakingਬ੍ਰੇਕਿੰਗ : AAP PAC ਦੀ ਮੀਟਿੰਗ, ਪੰਜਾਬ ਚੋਣਾਂ ਦੀ ਰਣਨੀਤੀ ’ਤੇ ਕੇਜਰੀਵਾਲ,...

    ਬ੍ਰੇਕਿੰਗ : AAP PAC ਦੀ ਮੀਟਿੰਗ, ਪੰਜਾਬ ਚੋਣਾਂ ਦੀ ਰਣਨੀਤੀ ’ਤੇ ਕੇਜਰੀਵਾਲ, ਮਾਨ ਤੇ ਚੀਮਾ ਵਿਚਾਲੇ ਚਰਚਾ

    ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੀ ਨਵੀਂ ਚੁਣੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਨਵੀਂ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼ਾਮਲ ਹੋਏ। ਪੰਜਾਬ, ਗੁਜਰਾਤ ਅਤੇ ਗੋਆ ਦੀਆਂ ਚੋਣਾਂ ਬਾਰੇ ਚਰਚਾ ਹੋਈ। ਪੰਜਾਬ ਵਿੱਚ ਪਾਰਟੀ ਦੀ ਰਣਨੀਤੀ ਅਤੇ ਸਰਕਾਰ ਦੀ ਵਾਪਸੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

    RELATED ARTICLES

    Most Popular

    Recent Comments