More
    HomePunjabi NewsLiberal Breakingਬ੍ਰੇਕਿੰਗ: ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ...

    ਬ੍ਰੇਕਿੰਗ: ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਨਿਯੁਕਤ

    ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਹਲਕੇ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

    RELATED ARTICLES

    Most Popular

    Recent Comments