ਆਪ ਪੰਜਾਬ ਦੇ ਪ੍ਰਧਾਨ ਅਤੇ ਅਮਨ ਅਰੋੜਾ ਨੇ ਅੱਜ ਆਪਣੇ ਸਾਥੀ ਮੰਤਰੀਆਂ ਅਤੇ ਆਗੂਆਂ ਸਮੇਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਡਾ: ਬਲਜੀਤ ਕੌਰ, ਬਰਿੰਦਰ ਗੋਇਲ, ਗੁਰਮੀਤ ਸਿੰਘ ਖੁੱਡੀਆਂ, ਡਾ: ਰਵਜੋਤ, ਮਹਿੰਦਰ ਭਗਤ, ਤਰੁਨਪ੍ਰੀਤ ਸਿੰਘ ਸੌਂਧ, ਹਰਦੀਪ ਸਿੰਘ ਮੁੰਡੀਆਂ ਸਮੇਤ ਹੋਰ ‘ਆਪ’ ਆਗੂ ਹਾਜ਼ਰ ਸਨ।
ਬ੍ਰੇਕਿੰਗ : ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਆਪ ਆਗੂਆਂ ਨੇ ਸ੍ਰੀ ਫਤਿਹਗੜ੍ਹ ਸਾਹਿਬ ਟੇਕਿਆ ਮੱਥਾ
RELATED ARTICLES