ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਅੱਜ ਪਟਿਆਲਾ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ । ਇਸ ਮੌਕੇ ਅਰੋੜਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਯੁੱਧ ਮੁਹਿਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਵਿੱਚ ਨਸ਼ੇ ਦੇ ਕਾਰੋਬਾਰੀਆਂ ਖਿਲਾਫ ਸਖਤ ਐਕਸ਼ਨ ਲਿਆ ਜਾ ਰਿਹਾ ਹੈ । ਪੰਜਾਬ ਸਰਕਾਰ ਸੂਬੇ ਚ ਨਸ਼ਾ ਖਤਮ ਕਰਕੇ ਹੀ ਸਾਹ ਲਵੇਗੀ।
ਬ੍ਰੇਕਿੰਗ: ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਨਸ਼ਿਆ ਦੇ ਮੁੱਦੇ ਤੇ ਕੀਤੀ ਪ੍ਰੈਸ ਕਾਨਫਰੰਸ
RELATED ARTICLES