HomePunjabi NewsLiberal Breakingਬ੍ਰੇਕਿੰਗ : ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਕੀਤਾ ਸਕੂਲ...

ਬ੍ਰੇਕਿੰਗ : ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਕੀਤਾ ਸਕੂਲ ਦਾ ਉਦਘਾਟਨ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਲੌਂਗੋਵਾਲ ਵਿਖੇ 610.12 ਲੱਖ ਰੁਪਏ ਖ਼ਰਚ ਕਰ ਕੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ। ਅਰੋੜਾ ਨੇ ਕਿਹਾ ਕਿ ਸ਼ਹੀਦ ਸ. ਭਗਵਾਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਰਕਾਰੀ ਸੀ.ਸੈ. ਸਮਾਰਟ ਸਕੂਲ (ਕੰਨਿਆ) ਲੌਂਗੋਵਾਲ ਅਤੇ ਆਲੇ-ਦੁਆਲੇ ਦੇ ਪਿੰਡਾਂ ਦੀਆਂ ਬੱਚੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।

RELATED ARTICLES

Most Popular

Recent Comments