HomePunjabi NewsLiberal Breakingਬ੍ਰੇਕਿੰਗ : ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਸਾਨਾਂ ਦੇ ਹੱਕ ਵਿੱਚ...

ਬ੍ਰੇਕਿੰਗ : ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਸਾਨਾਂ ਦੇ ਹੱਕ ਵਿੱਚ ਉਠਾਈ ਅਵਾਜ਼

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਚੁੱਕੀ ਹੈ। ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦੇ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਉਹਨਾਂ ਕਿਹਾ ਕਿ ਇਹ ਅੰਦੋਲਨ ਤਕਰੀਬਨ 10 ਮਹੀਨਿਆਂ ਤੋਂ ਚੱਲ ਰਿਹਾ ਹੈ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬੇਹਦ ਖਰਾਬ ਹੈ ਜਿਸ ਕਰਕੇ ਕੇਂਦਰ ਸਰਕਾਰ ਨੂੰ ਬਿਨਾਂ ਦੇਰ ਲਾਏ ਕਿਸਾਨਾਂ ਦੇ ਨਾਲ ਗੱਲਬਾਤ ਕਰਨੀ ਚਾਹੀਦੀ ਹੈ।

RELATED ARTICLES

Most Popular

Recent Comments