ਆਪ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਗੁਰਦੀਪ ਬਾਠ ਦੀ ਬਗ਼ਾਵਤ ਕਰਕੇ ਜ਼ਿਮਨੀ ਚੋਣਾਂ ਦੌਰਾਨ ਪਾਰਟੀ ਨੂੰ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਗੁਰਦੀਪ ਬਾਠ ਨੂੰ ਦੋ ਵਾਰ ਜ਼ਿਲ੍ਹਾ ਪ੍ਰਧਾਨ ਅਤੇ ਯੋਜਨਾ ਬੋਰਡ ਦਾ ਚੇਅਰਮੈਨ ਬਣਾਇਆ।
ਬ੍ਰੇਕਿੰਗ: ਆਪ ਪੰਜਾਬ ਪ੍ਰਧਾਨ ਨੇ ਦੱਸਿਆ ਬਰਨਾਲਾ ਸੀਟ ਤੇ ਆਮ ਆਦਮੀ ਪਾਰਟੀ ਦੀ ਹਾਰ ਦਾ ਕਾਰਨ
RELATED ARTICLES