More
    HomePunjabi NewsLiberal Breakingਬ੍ਰੇਕਿੰਗ : ‘ਆਪ’ ਨੇ ਅਰਵਿੰਦ ਕੇਜਰੀਵਾਲ ਨੂੰ ਮੁੜ ਕੌਮੀ ਕਨਵੀਨਰ ਚੁਣਿਆ, 23...

    ਬ੍ਰੇਕਿੰਗ : ‘ਆਪ’ ਨੇ ਅਰਵਿੰਦ ਕੇਜਰੀਵਾਲ ਨੂੰ ਮੁੜ ਕੌਮੀ ਕਨਵੀਨਰ ਚੁਣਿਆ, 23 ਮੈਂਬਰੀ ਕੌਮੀ ਕਾਰਜਕਾਰਨੀ ਦਾ ਗਠਨ

    ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਨੈਸ਼ਨਲ ਕੌਂਸਲ ਦੀ ਮੀਟਿੰਗ ਦੌਰਾਨ ਅਰਵਿੰਦ ਕੇਜਰੀਵਾਲ ਨੂੰ ਸਰਬਸੰਮਤੀ ਨਾਲ ਮੁੜ ਪਾਰਟੀ ਦਾ ਕੌਮੀ ਕਨਵੀਨਰ ਚੁਣ ਲਿਆ ਗਿਆ। ਮੀਟਿੰਗ ਵਿੱਚ 330 ਮੈਂਬਰਾਂ ਨੇ ਵਰਚੁਅਲ ਤੌਰ ’ਤੇ ਹਿੱਸਾ ਲਿਆ। ਪੰਕਜ ਗੁਪਤਾ ਨੂੰ ਕੌਮੀ ਸਕੱਤਰ ਅਤੇ ਐੱਨ.ਡੀ. ਗੁਪਤਾ ਨੂੰ ਖ਼ਜ਼ਾਨਚੀ ਵਜੋਂ ਬਰਕਰਾਰ ਰੱਖਿਆ ਗਿਆ। ਇਸ ਦੌਰਾਨ 23 ਮੈਂਬਰੀ ਕੌਮੀ ਕਾਰਜਕਾਰਨੀ ਦਾ ਵੀ ਗਠਨ ਕੀਤਾ ਗਿਆ, ਜੋ ਪਾਰਟੀ ਦੀ ਅਗਲੀ ਰਣਨੀਤੀ ਤਿਆਰ ਕਰੇਗੀ।

    RELATED ARTICLES

    Most Popular

    Recent Comments