ਆਪ ਨੇ ਦਿੱਲੀ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਕੇਜਰੀਵਾਲ ਨੇ 15 ਪਾਰਟੀ ਗਰੰਟੀਆਂ ਦਾ ਐਲਾਨ ਕੀਤਾ। ਇਸ ਵਿੱਚ ਰੁਜ਼ਗਾਰ ਦੀ ਗਾਰੰਟੀ, ਔਰਤਾਂ ਦੀ ਇੱਜ਼ਤ, ਬਜ਼ੁਰਗਾਂ ਦਾ ਮੁਫ਼ਤ ਇਲਾਜ ਅਤੇ ਮੁਫ਼ਤ ਪਾਣੀ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਵਿੱਚ ਸਰਕਾਰ ਬਣੀ ਤਾਂ ਲੋਕਾਂ ਦੇ ਲੱਖਾਂ ਰੁਪਏ ਦੇ ਪਾਣੀ ਦੇ ਬਿੱਲ ਮੁਆਫ਼ ਕੀਤੇ ਜਾਣਗੇ। ਕੇਜਰੀਵਾਲ ਨੇ ਭਾਜਪਾ ਦੇ ਮੈਨੀਫੈਸਟੋ ਨੂੰ ਫਰਜ਼ੀ ਦੱਸਿਆ।
ਬ੍ਰੇਕਿੰਗ: ਆਪ ਨੇ 15 ਗਰੰਟੀਆ ਨਾਲ ਦਿੱਲੀ ਲਈ ਆਪਣਾ ਚੋਣ ਮਨੋਰਥ ਪੱਤਰ ਕੀਤਾ ਜਾਰੀ
RELATED ARTICLES