ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਆਗਾਮੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 31 ਨਾਮ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਇਸ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 31 ਅਕਤੂਬਰ ਨੂੰ ‘ਆਪ’ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਮੁੱਖ ਮੰਤਰੀ ਸਮੇਤ ਸਾਰੇ ਮੌਜੂਦਾ ਵਿਧਾਇਕਾਂ ਨੂੰ ਹੀ ਟਿਕਟਾਂ ਦਿੱਤੀਆਂ ਗਈਆਂ ਸਨ।।
ਬ੍ਰੇਕਿੰਗ: ਪੰਜਾਬ ਚੋਣਾਂ ਲਈ ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ; CM ਭਗਵੰਤ ਮਾਨ ਨੇ 31 ਨਾਵਾਂ ਦਾ ਕੀਤਾ ਐਲਾਨ
RELATED ARTICLES


