ਜਲੰਧਰ: ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਹਲਕੇ ਦੇ ਇੰਚਾਰਜ ਨੂੰ ਬਦਲ ਦਿੱਤਾ ਹੈ। ਰਾਜਵਿੰਦਰ ਕੌਰ ਥਿਆੜਾ ਦੀ ਥਾਂ ਹੁਣ ਦੀਪਕ ਬਾਲੀ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਿਛਲੇ ਕਈ ਦਿਨਾਂ ਤੋਂ ਇਸ ਹਲਕੇ ਵਿੱਚ ਇੰਚਾਰਜ ਬਦਲਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਦੀਪਕ ਬਾਲੀ ਦੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵਿਰੁੱਧ ਚੋਣ ਮੈਦਾਨ ਵਿੱਚ ਉਤਰਨ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।
ਬ੍ਰੇਕਿੰਗ : ਜਲੰਧਰ ਕੈਂਟ ਵਿੱਚ ਆਮ ਆਦਮੀ ਪਾਰਟੀ ਨੇ ਬਦਲਿਆ ਹਲਕਾ ਇੰਚਾਰਜ, ਰਾਜਵਿੰਦਰ ਕੌਰ ਥਿਆੜਾ ਦੀ ਥਾਂ ਦੀਪਕ ਬਾਲੀ ਨੂੰ ਮਿਲੀ ਜ਼ਿੰਮੇਵਾਰੀ
RELATED ARTICLES


