ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰ ਵਾਰਤਾ ਕਰਕੇ ਸ਼੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਵਿਜੀਲੈਂਸ ਦੇ ਮਜ਼ਬੂਤ ਸਬੂਤਾਂ ਨੂੰ ਅਦਾਲਤ ਨੇ ਸਹੀ ਠਹਿਰਾਇਆ, ਮਾਨ ਸਰਕਾਰ ’ਤੇ ਲਗਾਏ ਇਲਜ਼ਾਮਾਂ ਦਾ ਵੀ ਜਵਾਬ ਮਿਲ ਗਿਆ
ਬ੍ਰੇਕਿੰਗ : ਆਪ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਅਕਾਲੀ ਦਲ ਤੇ ਕੱਸਿਆ ਨਿਸ਼ਾਨਾ
RELATED ARTICLES


