More
    HomePunjabi NewsLiberal Breakingਬ੍ਰੇਕਿੰਗ: ਅੰਮ੍ਰਿਤਸਰ 'ਚ AAP ਨੂੰ ਵੱਡਾ ਝਟਕਾ, PRTC ਡਾਇਰੈਕਟਰ ਬਲਜਿੰਦਰ ਸਿੰਘ ਢਿੱਲੋਂ...

    ਬ੍ਰੇਕਿੰਗ: ਅੰਮ੍ਰਿਤਸਰ ‘ਚ AAP ਨੂੰ ਵੱਡਾ ਝਟਕਾ, PRTC ਡਾਇਰੈਕਟਰ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਸਮੇਤ ਦੋ ਆਗੂਆਂ ਨੇ ਛੱਡੀ ਪਾਰਟੀ

    ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਮੌਜੂਦਾ PRTC ਡਾਇਰੈਕਟਰ ਅਤੇ ਅੰਮ੍ਰਿਤਸਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ AAP ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਰਾਜਾਸਾਂਸੀ ਹਲਕੇ ਦੇ ਪਾਰਟੀ ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਜੁਆਇੰਟ ਸਕੱਤਰ ਸ਼ਿਵ ਕੁਮਾਰ ਚੁਰਗਾਉਂ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

    RELATED ARTICLES

    Most Popular

    Recent Comments